20.8 C
Toronto
Friday, August 21, 2026
spot_img
Homeਪੰਜਾਬਆਮ ਆਦਮੀ ਪਾਰਟੀ ਕਿਸਾਨਾਂ ਦੀ ਕਾਨੂੰਨੀ ਤੌਰ 'ਤੇ ਕਰੇਗੀ ਮੱਦਦ

ਆਮ ਆਦਮੀ ਪਾਰਟੀ ਕਿਸਾਨਾਂ ਦੀ ਕਾਨੂੰਨੀ ਤੌਰ ‘ਤੇ ਕਰੇਗੀ ਮੱਦਦ

ਆਮ ਆਦਮੀ ਪਾਰਟੀ ਕਿਸਾਨਾਂ ਦੀ ਕਾਨੂੰਨੀ ਤੌਰ ‘ਤੇ ਕਰੇਗੀ ਮੱਦਦਭਗਵੰਤ ਮਾਨ ਨੇ ਕਿਹਾ, ਕਿਸਾਨ ਲੜ ਰਹੇ ਹਨ ਆਪਣੀ ਜ਼ਮੀਰ ਦੀ ਲੜਾਈ
ਸੰਗਰੂਰ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਖਿਲਾਫ ਡਟੀਆਂ ਕਿਸਾਨ ਜਥੇਬੰਦੀਆਂ ਨੂੰ ਹਰ ਤਰ੍ਹਾਂ ਦੀ ਕਾਨੂੰਨੀ ਮੱਦਦ ਦੇਣ ਦਾ ਐਲਾਨ ਕੀਤਾ ਹੈ। ‘ਆਪ’ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਕੀਲਾਂ ਦੀ ਇਕ ਟੀਮ ਗਠਿਤ ਕਰੇਗੀ ਅਤੇ ਕਿਸਾਨਾਂ ਦੀ ਇੱਛਾ ਮੁਤਾਬਕ ਜਿੱਥੇ ਵੀ ਉਹ ਕਹਿਣਗੇ ਅਸੀਂ, ਉਨ੍ਹਾਂ ਦੀ ਕਾਨੂੰਨੀ ਤੌਰ ‘ਤੇ ਹਰ ਮੱਦਦ ਕਰਾਂਗੇ। ਭਗਵੰਤ ਨੇ ਕਿਹਾ ਕਿ ਦਿੱਲੀ ਹੋਵੇ ਜਾਂ ਪੰਜਾਬ ‘ਆਪ’ ਲੀਗਲ ਤੌਰ ‘ਤੇ ਕਿਸਾਨਾਂ ਦੀ ਹਰ ਮੱਦਦ ਕਰੇਗੀ। ਸੰਗਰੂਰ ਵਿਚ ਭਗਵੰਤ ਮਾਨ ਨੇ ਕਿਹਾ ਕਿ ਕਿਸਾਨ ਆਪਣੀ ਜ਼ਮੀਰ ਦੀ ਲੜਾਈ ਲੜ ਰਹੇ ਹਨ ਅਤੇ ਭਾਜਪਾ ਆਗੂ ਕਿਸਾਨਾਂ ਦਾ ਅਪਮਾਨ ਕਰ ਰਹੇ ਹਨ।

RELATED ARTICLES
POPULAR POSTS