Breaking News
Home / ਪੰਜਾਬ / ਪੰਜਾਬ ‘ਚ ਨਗਰ ਕੌਂਸਲ ਚੋਣਾਂ 20 ਫਰਵਰੀ ਨੂੰ ਹੋਣ ਦੀ ਸੰਭਾਵਨਾ

ਪੰਜਾਬ ‘ਚ ਨਗਰ ਕੌਂਸਲ ਚੋਣਾਂ 20 ਫਰਵਰੀ ਨੂੰ ਹੋਣ ਦੀ ਸੰਭਾਵਨਾ

ਸਿਆਸੀ ਪਾਰਟੀਆਂ ਦੇ ਆਗੂ ਆਪੋ ਆਪਣੇ ਹਲਕਿਆਂ ‘ਚ ਹੋਏ ਸਰਗਰਮ
ਚੰਡੀਗੜ੍ਹ, ਬਿਊਰੋ ਨਿਊਜ਼
ਪੰਜਾਬ ਵਿਚ 118 ਨਗਰ ਕੌਂਸਲਾਂ ਦੀਆਂ ਚੋਣਾਂ 20 ਫਰਵਰੀ ਨੂੰ ਹੋਣ ਦੀ ਸੰਭਾਵਨਾ ਹੈ। ਸੂਤਰਾਂ ਨੇ ਕਿਹਾ ਕਿ ਰਾਜ ਦੇ ਚੋਣ ਕਮਿਸ਼ਨ ਵੱਲੋਂ ਚੋਣਾਂ ਦੀ ਤਰੀਕ ਅਤੇ ਚੋਣ ਪ੍ਰਕਿਰਿਆ ਬਾਰੇ ਰਸਮੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਤੂਬਰ ਮਹੀਨੇ ਵਿੱਚ ਚੋਣਾਂ ਕਰਵਾਉਣ ਲਈ ਆਪਣੀ ਪ੍ਰਵਾਨਗੀ ਦੇ ਦਿੱਤੀ ਸੀ। ਧਿਆਨ ਰਹੇ ਕਿ ਨਗਰ ਕੌਂਸਲ ਚੋਣਾਂ ਲਈ ਪੰਜਾਬ ਦੀਆਂ ਮੁੱਖ ਸਿਆਸੀ ਪਾਰਟੀਆਂ ਕਾਂਗਰਸ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਪੂਰੀਆਂ ਤਿਆਰੀਆਂ ਵਿੱਢੀਆਂ ਹੋਈਆਂ ਹਨ ਅਤੇ ਸੀਨੀਅਰ ਆਗੂਆਂ ਦੀਆਂ ਚੋਣ ਲਈ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ।

Check Also

ਹਰਿਆਣਾ ‘ਚ ਲੌਕਡਾਊਨ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ

ਧਰਨਿਆਂ ‘ਚ ਕਿਸਾਨ ਬੀਬੀਆਂ, ਨੌਜਵਾਨ ਅਤੇ ਬਜ਼ੁਰਗ ਕਰ ਰਹੇ ਹਨ ਸ਼ਿਰਕਤ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨਾਂ …