-2.5 C
Toronto
Sunday, February 22, 2026
spot_img
Homeਭਾਰਤਸੰਸਦ ਦਾ ਬਜਟ ਸੈਸ਼ਨ 29 ਜਨਵਰੀ ਤੋਂ

ਸੰਸਦ ਦਾ ਬਜਟ ਸੈਸ਼ਨ 29 ਜਨਵਰੀ ਤੋਂ

ਕੇਂਦਰੀ ਬਜਟ ਪਹਿਲੀ ਫਰਵਰੀ ਨੂੰ ਪੇਸ਼ ਕਰਨ ਦੀ ਸਿਫਾਰਸ਼
ਨਵੀਂ ਦਿੱਲੀ : ਸੰਸਦ ਦਾ ਬਜਟ ਸੈਸ਼ਨ ਇਸ ਵਾਰ 29 ਜਨਵਰੀ ਤੋਂ ਸ਼ੁਰੂ ਹੋ ਸਕਦਾ ਹੈ। ਇਸ ਬਾਰੇ ਕੈਬਨਿਟ ਦੀ ਸੰਸਦੀ ਮਾਮਲਿਆਂ ਬਾਰੇ ਕਮੇਟੀ ਨੇ ਬਜਟ ਸੈਸ਼ਨ ਕਰੋਨਾ ਕਾਰਨ ਦੋ ਹਿੱਸਿਆਂ ਵਿਚ ਕਰਵਾਉਣ ਦੀ ਸਿਫਾਰਸ਼ ਕੀਤੀ ਹੈ। ਸੂਤਰਾਂ ਮੁਤਾਬਕ ਬਜਟ ਸੈਸ਼ਨ ਦਾ ਪਹਿਲਾ ਭਾਗ 29 ਜਨਵਰੀ ਤੋਂ 15 ਫਰਵਰੀ ਤੱਕ ਤੇ ਦੂਜਾ ਭਾਗ 8 ਮਾਰਚ ਤੋਂ 8 ਅਪਰੈਲ ਤੱਕ ਕਰਵਾਇਆ ਜਾ ਸਕਦਾ ਹੈ। ਸੂਤਰਾਂ ਮੁਤਾਬਕ ਰਾਸ਼ਟਰਪਤੀ ਰਾਮਨਾਥ ਕੋਵਿੰਦ ਸੰਸਦ ਦੀ ਸਾਂਝੀ ਬੈਠਕ ਨੂੰ 29 ਜਨਵਰੀ ਨੂੰ ਸੰਬੋਧਨ ਕਰਨਗੇ ਤੇ ਕੇਂਦਰੀ ਬਜਟ ਪਹਿਲੀ ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਸੈਸ਼ਨ ਦੌਰਾਨ ਕਰੋਨਾ ਵਾਇਰਸ ਨਾਲ ਸਬੰਧਤ ਪ੍ਰੋਟੋਕੋਲ ਨੂੰ ਅਪਣਾਇਆ ਜਾਵੇਗਾ।

RELATED ARTICLES
POPULAR POSTS