ਗਰੇਵਾਲ ਦੀ ਤਸਵੀਰ ਵਾਲੇ ਲੱਗੇ ਪੋਸਟਰ
ਚੰਡੀਗੜ੍ਹ/ਬਿਊਰੋ ਨਿਊਜ਼ : ਬਨੂੜ ਨੇੜਲੇ ਪਿੰਡ ਜੰਗਪੁਰਾ ਦੇ ਵਸਨੀਕਾਂ ਨੇ ਬਨੂੜ ਤੋਂ ਰਾਜਪੁਰਾ ਨੂੰ ਜਾਂਦੇ ਕੌਮੀ ਮਾਰਗ ਉੱਤੇ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਦੀ ਫ਼ੋਟੋ ਵਾਲਾ ਬੈਨਰ ਸੜਕ ਉੱਤੇ ਲਗਾਇਆ ਹੋਇਆ ਹੈ। ਇਸ ਬੈਨਰ ਉੱਤੇ ਭਾਜਪਾ ਆਗੂ ਦੀ ਤਸਵੀਰ ਛਾਪਕੇ ਉੱਤੇ ਕਾਟੇ ਦਾ ਨਿਸ਼ਾਨ ਲਗਾਇਆ ਹੋਇਆ ਹੈ ਤੇ ਨਾਲ ਵੱਡੇ ਅੱਖਰਾਂ ਵਿੱਚ ਲਿਖਿਆ ਹੋਇਆ ਹੈ ਕਿ ਜੋ ਕਿਸਾਨਾਂ ਨਾਲ ਖੜ੍ਹੇਗਾ, ਉਹੀ ਪਿੰਡ ਵਿੱਚ ਵੜੇਗਾ।
Check Also
ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ
ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …