9.4 C
Toronto
Friday, November 7, 2025
spot_img
Homeਭਾਰਤਸੰਸਦ ਦੀਆਂ ਕੰਟੀਨਾਂ 'ਚ ਸੰਸਦ ਮੈਂਬਰਾਂ ਤੇ ਹੋਰਾਂ ਨੂੰ ਮਿਲਦਾ ਸਸਤਾ ਭੋਜਨ...

ਸੰਸਦ ਦੀਆਂ ਕੰਟੀਨਾਂ ‘ਚ ਸੰਸਦ ਮੈਂਬਰਾਂ ਤੇ ਹੋਰਾਂ ਨੂੰ ਮਿਲਦਾ ਸਸਤਾ ਭੋਜਨ ਬੰਦ

ਬਜਟ ਸੈਸ਼ਨ ਤੋਂ ਪਹਿਲਾਂ ਸੰਸਦ ਮੈਂਬਰਾਂ ਨੂੰ ਕੋਵਿਡ ਜਾਂਚ ਕਰਾਉਣ ਲਈ ਕਿਹਾ ਜਾਵੇਗਾ
ਨਵੀਂ ਦਿੱਲੀ, ਬਿਊਰੋ ਨਿਊਜ਼
ਸੰਸਦ ਮੈਂਬਰਾਂ ਤੇ ਹੋਰਾਂ ਨੂੰ ਸੰਸਦ ਦੀਆਂ ਕੰਟੀਨਾਂ ਦੇ ਭੋਜਨ ਉਪਰ ਦਿੱਤੀ ਜਾ ਰਹੀ ਸਬਸਿਡੀ ਰੋਕ ਦਿੱਤੀ ਗਈ ਹੈ। ਹੁਣ ਉੱਤਰ ਰੇਲਵੇ ਦੀ ਥਾਂ ਆਈਟੀਡੀਸੀ ਸੰਸਦ ਦੀਆਂ ਕੰਟੀਨਾਂ ਨੂੰ ਚਲਾਏਗੀ। ਅੱਜ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਐਲਾਨ ਕੀਤਾ ਕਿ ਸੰਸਦ ਦਾ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਸੰਸਦ ਮੈਂਬਰਾਂ ਨੂੰ ਕੋਵਿਡ-19 ਜਾਂਚ ਕਰਵਾਉਣ ਦੀ ਅਪੀਲ ਕੀਤੀ ਜਾਵੇਗੀ। 29 ਜਨਵਰੀ ਤੋਂ ਸ਼ੁਰੂ ਹੋਣ ਵਾਲੇ ਸੈਸ਼ਨ ਦੌਰਾਨ ਰਾਜ ਸਭਾ ਦੀ ਕਾਰਵਾਈ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਤੇ ਲੋਕ ਸਭਾ ਦੀ ਕਾਰਵਾਈ ਸ਼ਾਮ 4 ਵਜੇ ਤੋਂ ਰਾਤ 8 ਵਜੇ ਤੱਕ ਚੱਲਗੀ।

RELATED ARTICLES
POPULAR POSTS