12.9 C
Toronto
Thursday, April 16, 2026
spot_img
Homeਭਾਰਤਰਾਮ ਰਹੀਮ ਨੇ ਜੇਲ੍ਹ 'ਚੋਂ ਮਾਂ ਅਤੇ ਸਮਰਥਕਾਂ ਨੂੰ ਲਿਖੀ ਚਿੱਠੀ

ਰਾਮ ਰਹੀਮ ਨੇ ਜੇਲ੍ਹ ‘ਚੋਂ ਮਾਂ ਅਤੇ ਸਮਰਥਕਾਂ ਨੂੰ ਲਿਖੀ ਚਿੱਠੀ

ਜਬਰ ਜਨਾਹ ਦੇ ਦੋਸ਼ਾਂ ਤਹਿਤ ਜੇਲ੍ਹ ‘ਚ ਬੰਦ ਹੈ ਡੇਰਾ ਮੁਖੀ
ਰੋਹਤਕ, ਬਿਊਰੋ ਨਿਊਜ਼
ਜਬਰ ਜਨਾਹ ਦੇ ਦੋਸ਼ਾਂ ਤਹਿਤ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੇ ਆਪਣੀ ਮਾਂ ਅਤੇ ਡੇਰਾ ਪੈਰੋਕਾਰਾਂ ਨੂੰ ਇਕ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਰਾਮ ਰਹੀਮ ਨੇ ਉਮੀਦ ਪ੍ਰਗਟਾਈ ਕਿ ਉਹ ਡੇਰਾ ਸੱਚਾ ਸੌਦਾ ਜਲਦੀ ਆ ਸਕਦਾ ਹੈ। ਉਸਨੇ ਲਿਖਿਆ ਹੈ ਕਿ ਜੇ ਰੱਬ ਚਾਹੁੰਦਾ ਤਾਂ ਉਹ ਜਲਦੀ ਆ ਕੇ ਆਪਣੀ ਮਾਂ ਦਾ ਇਲਾਜ ਕਰਵਾਏਗਾ। ਜ਼ਿਕਰਯੋਗ ਹੈ ਕਿ ਰਾਮ ਰਹੀਮ ਨੇ ਆਪਣੀ ਮਾਂ ਅਤੇ ਸ਼ਰਧਾਲੂਆਂ ਨੂੰ ਪਹਿਲਾਂ ਵੀ 13 ਮਈ ਅਤੇ 28 ਜੁਲਾਈ 2020 ਨੂੰ ਇਕ ਪੱਤਰ ਲਿਖਿਆ ਸੀ।

RELATED ARTICLES
POPULAR POSTS