19.7 C
Toronto
Tuesday, July 21, 2026
spot_img
Homeਭਾਰਤਦਿੱਲੀ ਹਿੰਸਾ ਨੂੂੰ ਲੈ ਕੇ ਸੁਪਰੀਮ ਕੋਰਟ ਵਿੱਚ ਪਟੀਸ਼ਨ

ਦਿੱਲੀ ਹਿੰਸਾ ਨੂੂੰ ਲੈ ਕੇ ਸੁਪਰੀਮ ਕੋਰਟ ਵਿੱਚ ਪਟੀਸ਼ਨ

ਸੇਵਾਮੁਕਤ ਜੱਜ ਦੀ ਅਗਵਾਈ ਹੇਠ ਜਾਂਚ ਕਮਿਸ਼ਨ ਕਾਇਮ ਕਰਨ ਦੀ ਮੰਗ
ਨਵੀਂ ਦਿੱਲੀ, ਬਿਊਰੋ ਨਿਊਜ਼
ਗਣੰਤਤਰ ਦਿਵਸ ਮੌਕੇ ਲੰਘੇ ਕੱਲ੍ਹ ਰਾਜਧਾਨੀ ਦਿੱਲੀ ਵਿੱਚ ਹੋਈ ਹਿੰਸਾ ਦੇ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿਚ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਿਚ ਕਮਿਸ਼ਨ ਕਾਇਮ ਕਰਕੇ ਜਾਂਚ ਕਰਾਉਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਵਿੱਚ ਅਥਾਰਟੀ ਨੂੰ ਹੁਕਮ ਦੇਣ ਦੀ ਮੰਗ ਕੀਤੀ ਗਈ ਹੈ ਕਿ ਉਹ ਹਿੰਸਾ ਤੇ ਤਿਰੰਗੇ ਦੇ ਅਪਮਾਨ ਲਈ ਜ਼ਿੰਮੇਵਾਰ ਸੰਗਠਨਾਂ ਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਨ।

RELATED ARTICLES
POPULAR POSTS