ਨਵੀਂ ਦਿੱਲੀ: ਦਿੱਲੀ ਵਿੱਚ ਹਿੰਸਾ ਤੋਂ ਇਕ ਦਿਨ ਮਗਰੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੌਮੀ ਰਾਜਧਾਨੀ ਵਿੱਚ ਸੁਰੱਖਿਆ ਹਾਲਾਤ ਦਾ ਜਾਇਜ਼ਾ ਲਿਆ ਤੇ ਦਿੱਲੀ ਵਿੱਚ ਅਮਨ ਦੀ ਬਹਾਲੀ ਯਕੀਨੀ ਬਣਾਉਣ ਲਈ ਕੀਤੇ ਜਾਣ ਵਾਲੇ ਉਪਰਾਲਿਆਂ ‘ਤੇ ਨਜ਼ਰਸਾਨੀ ਕੀਤੀ। ਮੀਟਿੰਗ ਵਿੱਚ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਅਤੇ ਗ੍ਰਹਿ ਮੰਤਰਾਲੇ ਤੇ ਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।
Check Also
ਜਸਟਿਸ ਬੀ.ਆਰ. ਗਵੱਈ ਭਾਰਤ ਦੇ 52ਵੇਂ ਚੀਫ ਜਸਟਿਸ ਹੋਣਗੇ
14 ਮਈ ਤੋਂ ਸੰਭਾਲਣਗੇ ਸੁਪਰੀਮ ਕੋਰਟ ਦਾ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਮਾਨਯੋਗ ਚੀਫ …