20.8 C
Toronto
Sunday, August 30, 2026
spot_img
Homeਭਾਰਤਕਿਰਨ ਬੇਦੀ ਨੂੰ ਪੁਡੂਚੇਰੀ ਦੇ ਉਪ ਰਾਜਪਾਲ ਦੇ ਅਹੁਦੇ ਤੋਂ ਹਟਾਇਆ

ਕਿਰਨ ਬੇਦੀ ਨੂੰ ਪੁਡੂਚੇਰੀ ਦੇ ਉਪ ਰਾਜਪਾਲ ਦੇ ਅਹੁਦੇ ਤੋਂ ਹਟਾਇਆ

ਕਿਰਨ ਬੇਦੀ ਨੂੰ ਪੁਡੂਚੇਰੀ ਦੇ ਉਪ ਰਾਜਪਾਲ ਦੇ ਅਹੁਦੇ ਤੋਂ ਹਟਾਇਆਨਵੀਂ ਦਿੱਲੀ/ਬਿਊਰੋ ਨਿਊਜ਼
ਕਿਰਨ ਬੇਦੀ ਨੂੰ ਪੁਡੂਚੇਰੀ ਦੇ ਉਪ ਰਾਜਪਾਲ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਤੇਲੰਗਾਨਾ ਦੇ ਰਾਜਪਾਲ ਤਾਲਿਸਾਈ ਸੁੰਦਰਰਾਜਨ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ। ਕਿਰਨ ਬੇਦੀ ਨੂੰ 29 ਮਈ, 2016 ਨੂੰ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਪੁਡੂਚੇਰੀ ਦੀ ਕਾਂਗਰਸ ਸਰਕਾਰ ਤੇ ਕਿਰਨ ਬੇਦੀ ‘ਚ ਲੰਬੇ ਸਮੇਂ ਤੋਂ ਟਕਰਾਅ ਚੱਲ ਰਿਹਾ ਸੀ। ਮੁੱਖ ਮੰਤਰੀ ਵੀ ਨਾਰਾਇਣਸਵਾਮੀ ਨੇ 10 ਫਰਵਰੀ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮੰਗ ਪੱਤਰ ਸੌਂਪ ਕੇ ਉਨ੍ਹਾਂ ਨੂੰ ਅਪੀਲ ਕੀਤੀ ਸੀ ਕਿ ਸਾਬਕਾ ਆਈਪੀਐੱਸ ਅਧਿਕਾਰੀ ਨੂੰ ਵਾਪਸ ਸੱਦ ਲਿਆ ਜਾਵੇ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਹ ਤੁਗਲਕ ਦਰਬਾਰ ਚਲਾ ਰਹੇ ਹਨ।

RELATED ARTICLES
POPULAR POSTS