ਲੰਘੇ ਕੱਲ੍ਹ ਕਾਂਗਰਸੀ ਆਗੂ ਦਾ ਗੋਲੀਆਂ ਮਾਰ ਕੀਤਾ ਗਿਆ ਸੀ ਕਤਲ
ਫਰੀਦਕੋਟ/ਬਿਊਰੋ ਨਿਊਜ਼
ਲੰਘੇ ਕੱਲ੍ਹ ਫਰੀਦਕੋਟ ਵਿਚ ਯੂਥ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਲਾਲ ਭਲਵਾਨ ਦੀ ਸ਼ਰ੍ਹੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਗੁਰਲਾਲ ਭਲਵਾਨ ‘ਤੇ ਗੋਲੀਆਂ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰਾਂ ਵੱਲੋਂ ਚਲਾਈਆਂ ਗਈਆਂ ਸਨ। ਇਸ ਕਤਲ ਕਾਂਡ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਨੇ ਫੇਸਬੁੱਕ ‘ਤੇ ਇਕ ਪੋਸਟ ਪਾ ਕੇ ਲਈ ਹੈ, ਜਿਸ ਵਿਚ ਲਾਰੈਂਸ ਬਿਸ਼ਨੋਈ ਨੇ ਲਿਖਿਆ ਹੈ ਕਿ ਫਰੀਦਕੋਟ ‘ਚ ਗੁਰਲਾਲ ਭਲਵਾਨ ਦਾ ਕਤਲ ਹੋਇਆ ਹੈ, ਜਿਸ ਦੀ ਜ਼ਿੰਮੇਵਾਰੀ ਮੈਂ ਬਿਸ਼ਨੋਈ ਅਤੇ ਗੋਲਡੀ ਬਰਾੜ ਲੈਂਦੇ ਹਾਂ।
Check Also
ਨੈਸ਼ਨਲ ਗਰੀਨ ਟਿ੍ਰਬਿਊਨਲ ਵੱਲੋਂ ਪੰਜਾਬ ਸਰਕਾਰ ਦੀ ਖਿਚਾਈ
ਜਲਦੀ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਨੇ ਪੰਜਾਬ ਵਿੱਚ …