8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਆਮ ਬਜਟ ਬਜਟ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਮਾਰਚ ਤੋਂ ਸ਼ੁਰੂ ਹੋ ਕੇ 10 ਮਾਰਚ ਤੱਕ ਚੱਲੇਗਾ। 8 ਮਾਰਚ ਨੂੰ ਸਾਲ 2020-21 ਲਈ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਹੋਈ ਕੈਬਨਿਟ ਦੀ ਬੈਠਕ ‘ਚ ਇਸ ਨੂੰ ਮਨਜ਼ੂਰੀ ਦਿੱਤੀ ਗਈ। ਕੈਬਨਿਟ ਵਲੋਂ 15ਵੀਂ ਪੰਜਾਬ ਵਿਧਾਨ ਸਭਾ ਦਾ 14ਵਾਂ ਸੈਸ਼ਨ 1 ਮਾਰਚ ਤੋਂ 10 ਮਾਰਚ ਤੱਕ ਸੱਦਣ ਲਈ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੂੰ ਵੀ ਸਿਫ਼ਾਰਿਸ਼ ਭੇਜ ਦਿੱਤੀ ਗਈ ਹੈ।
Check Also
ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੱਸਿਆ ਹਰ ਪੱਖੋਂ ਫੇਲ੍ਹ
ਸ਼੍ਰੋਮਣੀ ਅਕਾਲੀ ਦਲ ਨੂੰ ਦੱਸਿਆ ਕਿਸਾਨਾਂ ਤੇ ਮਜ਼ਦੂਰਾਂ ਦੀ ਪਾਰਟੀ ਲੁਧਿਆਣਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ …