ਨਵੀਂ ਦਿੱਲੀ/ਬਿਊਰੋ ਨਿਊਜ਼
ਨਵੀਂ ਦਿੱਲੀ ਦੀ ਅਦਾਲਤ ਨੇ ਗਣਤੰਤਰ ਦਿਵਸ ਟਰੈਕਟਰ ਪਰੇਡ ਦੌਰਾਨ ਹਿੰਸਾ ਦੇ ਮਾਮਲੇ ਵਿੱਚ ਦੀਪ ਸਿੱਧੂ ਨੂੰ 14 ਦਿਨਾਂ ਦੇ ਜੁਡੀਸ਼ਲ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਦੀਪ ਸਿੱਧੂ ਪੁਲਿਸ ਰਿਮਾਂਡ ‘ਤੇ ਸੀ। ਧਿਆਨ ਰਹੇ ਕਿ ਦਿੱਲੀ ਪੁਲਿਸ ਨੇ ਦੀਪ ਸਿੱਧੂ ਨੂੰ ਪਿਛਲੇ ਦਿਨੀਂ ਹਰਿਆਣਾ ਦੇ ਕਸਬਾ ਕਰਨਾਲ ਤੋਂ ਗ੍ਰਿਫਤਾਰ ਕੀਤਾ ਸੀ। ਪੁਲਿਸ ਦਾ ਮੰਨਣਾ ਹੈ ਕਿ ਦੀਪ ਸਿੱਧੂ ਨਵੀਂ ਦਿੱਲੀ ਹਿੰਸਾ ਲਈ ਆਰੋਪੀ ਹੈ।
Check Also
ਬਿਹਾਰ ’ਚ ਸਰਕਾਰੀ ਨੌਕਰੀ ਲਈ ਡੋਮੀਸਾਈਲ ਪਾਲਿਸੀ ਲਾਗੂ
ਹੁਣ ਬਿਹਾਰ ਦੀਆਂ ਮਹਿਲਾਵਾਂ ਨੂੰ ਮਿਲੇਗਾ 35 ਪ੍ਰਤੀਸ਼ਤ ਰਾਖਵਾਂਕਰਨ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਦੀ …