ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ ਮਹਾ ਸ਼ਿਵਰਾਤਰੀ ਦਾ ਤਿਉਹਾਰ ਪੰਜਾਬ ਤੇ ਚੰਡੀਗੜ੍ਹ ਸਣੇ ਪੂਰੇ ਭਾਰਤ ਵਿਚ ਧੂਮ ਧਾਮ ਨਾਲ ਮਨਾਇਆ ਗਿਆ। ਅੱਜ ਸਵੇਰ ਤੋਂ ਹੀ ਮੰਦਰਾਂ ਵਿਚ ਪੂਰੀ ਰੌਣਕ ਦੇਖੀ ਗਈ ਅਤੇ ਸ਼ਿਵ ਭਗਤਾਂ ਨੇ ਮੰਦਰਾਂ ਵਿਚ ਪਹੁੰਚ ਕੇ ਮੱਥਾ ਟੇਕਿਆ। ਇਸ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …