ਚੰਡੀਗੜ੍ਹ : ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਪੰਜਾਬ, ਚੰਡੀਗੜ੍ਹ ਤੇ ਦਿੱਲੀ ਸਥਿਤ ਟਿਕਾਣਿਆਂ ‘ਤੇ ਈਡੀ ਨੇ ਇਕੋ ਸਮੇਂ ਛਾਪੇ ਮਾਰੇ। ਧਿਆਨ ਰਹੇ ਕਿ ਸੁਖਪਾਲ ਖਹਿਰਾ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੀ ਹਮਾਇਤ ਕਰਦੇ ਆ ਰਹੇ ਹਨ। ਖਹਿਰਾ ਦੇ ਘਰ ਈਡੀ ਦੇ ਛਾਪਿਆਂ ਨੂੰ ਲੈ ਕੇ ਵਿਧਾਨ ਸਭਾ ਵਿਚ ਵੀ ਮਾਮਲਾ ਉਠਿਆ ਅਤੇ ਪਰਮਿੰਦਰ ਸਿੰਘ ਢੀਂਡਸਾ, ਚਰਨਜੀਤ ਚੰਨੀ ਅਤੇ ਸ਼ਰਨਜੀਤ ਢਿੱਲੋਂ ਨੇ ਈਡੀ ਦੀ ਇਸ ਕਾਰਵਾਈ ਦੀ ਨਿਖੇਧੀ ਕੀਤੀ।
Check Also
ਕੈਨੇਡਾ ਨੂੰ ਵੀ ਪਸੰਦ ਆਇਆ ਅਮਰੀਕਾ ਦਾ ‘ਗੋਲਡਨ ਡੋਮ’
ਪੀਐਮ ਮਾਰਕ ਕਾਰਨੀ ਮਿਜ਼ਾਈਲ ਰੱਖਿਆ ਪ੍ਰਣਾਲੀ ‘ਚ ਕਰਨਗੇ ਸ਼ਾਮਲ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡੀਅਨ ਪ੍ਰਧਾਨ ਮੰਤਰੀ …