Breaking News
Home / ਭਾਰਤ / ਪੱਛਮੀ ਬੰਗਾਲ ‘ਚ ਚੋਣ ਪ੍ਰਚਾਰ ਸਿਖਰਾਂ ‘ਤੇ

ਪੱਛਮੀ ਬੰਗਾਲ ‘ਚ ਚੋਣ ਪ੍ਰਚਾਰ ਸਿਖਰਾਂ ‘ਤੇ

ਮਮਤਾ ਬੈਨਰਜੀ ਨੇ ਕਿਹਾ, ਭਾਜਪਾ ਮੇਰੀ ਹੱਤਿਆ ਦੀ ਰਚ ਰਹੀ ਹੈ ਸਾਜਿਸ਼
ਕੋਲਕਾਤਾ/ਬਿਊਰੋ ਨਿਊਜ਼
ਪੱਛਮੀ ਬੰਗਾਲ ਸਮੇਤ ਪੰਜ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ, ਜਿਸ ਨੂੰ ਲੈ ਕੇ ਚੋਣ ਪ੍ਰਚਾਰ ਵੀ ਸਿਖਰਾਂ ‘ਤੇ ਹੈ। ਇਸਦੇ ਚੱਲਦਿਆਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਕ ਚੋਣ ਰੈਲੀ ਦੌਰਾਨ ਕਿਹਾ ਕਿ ਭਾਜਪਾ ਮੇਰੀ ਹੱਤਿਆ ਕਰਨ ਦੀ ਸਾਜਿਸ਼ ਰਚ ਰਹੀ ਹੈ। ਮਮਤਾ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਮੇਰੇ ਸੁਰੱਖਿਆ ਡਾਇਰੈਕਟਰ ਤੱਕ ਨੂੰ ਹਟਾ ਦਿੱਤਾ ਹੈ। ਮਮਤਾ ਨੇ ਸਵਾਲ ਕੀਤਾ ਕਿ ਕੀ ਅਮਿਤ ਸ਼ਾਹ ਚੋਣ ਕਮਿਸ਼ਨ ਨੂੰ ਚਲਾ ਰਹੇ ਹਨ? ਜ਼ਿਕਰਯੋਗ ਹੈ ਕਿ ਪੱਛਮੀ ਬੰਗਾਲ ਵਿਚ ਪਹਿਲੇ ਪੜਾਅ ਦੌਰਾਨ 27 ਮਾਰਚ ਨੂੰ ਵੋਟਾਂ ਪੈਣੀਆਂ ਹਨ।

Check Also

ਤਹੱਵੁਰ ਰਾਣਾ ਨੂੰ ਐਨ.ਆਈ.ਏ. ਨੇ 18 ਦਿਨਾਂ ਦੇ ਰਿਮਾਂਡ ’ਤੇ ਲਿਆ

ਲੰਘੇ ਕੱਲ੍ਹ ਹੀ ਤਹੱਵੁਰ ਰਾਣਾ ਨੂੰ ਅਮਰੀਕਾ ਤੋਂ ਲਿਆਂਦਾ ਗਿਆ ਸੀ ਭਾਰਤ ਨਵੀਂ ਦਿੱਲੀ/ਬਿਊਰੋ ਨਿਊਜ਼ …