15.9 C
Toronto
Friday, September 18, 2026
spot_img
Homeਪੰਜਾਬਸੁਖਬੀਰ ਬਾਦਲ ਨੂੰ ਹੋਇਆ ਕਰੋਨਾ

ਸੁਖਬੀਰ ਬਾਦਲ ਨੂੰ ਹੋਇਆ ਕਰੋਨਾ

ਸੁਖਬੀਰ ਬਾਦਲ ਨੂੰ ਹੋਇਆ ਕਰੋਨਾਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਕਰੋਨਾ ਪਾਜ਼ੀਟਿਵ ਹੋ ਗਏ ਹਨ। ਸੁਖਬੀਰ ਨੇ ਕਿਹਾ ਕਿ ਉਹ ਸਾਰਿਆਂ ਨੂੰ ਦੱਸਣਾ ਚਾਹੁੰਦੇ ਹਨ ਕਿ ਅੱਜ ਉਨ੍ਹਾਂ ਦਾ ਕਰੋਨਾ ਟੈਸਟ ਪਾਜ਼ੀਟਿਵ ਆਇਆ ਹੈ। ਵੈਸੇ ਉਹ ਬਿਲਕੁਲ ਠੀਕ ਹਨ ਅਤੇ ਇਕਾਂਤਵਾਸ ‘ਚ ਜਾ ਰਹੇ ਹਨ। ਪਿਛਲੇ ਦਿਨਾਂ ਦੌਰਾਨ ਸੰਪਰਕ ‘ਚ ਆਏ ਸਾਰੇ ਸੱਜਣਾਂ ਨੂੰ ਉਨ੍ਹਾਂ ਬੇਨਤੀ ਕੀਤੀ ਕਿ ਆਪਣਾ ਕਰੋਨਾ ਟੈਸਟ ਕਰਵਾਉਣ, ਅਤੇ ਇਸ ਸੰਬੰਧੀ ਸਾਰੀਆਂ ਸਾਵਧਾਨੀਆਂ ਵਰਤੋਂ ਵਿਚ ਲਿਆਉਣ।

RELATED ARTICLES
POPULAR POSTS