ਸੁਸ਼ਾਂਤ ਰਾਜਪੂਤ ਦੀ ‘ਛਿਛੋਰੇ’ ਵੀ ਵਧੀਆ ਹਿੰਦੀ ਫਿਲਮ
ਮੁੰਬਈ/ਬਿਊਰੋ ਨਿਊਜ਼
67ਵੇਂ ਰਾਸ਼ਟਰੀ ਫ਼ਿਲਮ ਐਵਾਰਡਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਿਚ ਪੰਜਾਬੀ ਫਿਲਮ ‘ਰੱਬ ਦਾ ਰੇਡੀਓ 2’ ਨੂੰ ਰਾਸ਼ਟਰੀ ਪੁਰਸਕਾਰ ਲਈ ਚੁਣਿਆ ਗਿਆ। ਇਸੇ ਦੌਰਾਨ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਫ਼ਿਲਮ ‘ਛਿਛੋਰੇ’ ਨੂੰ ਵਧੀਆ ਹਿੰਦੀ ਫ਼ਿਲਮ ਦਾ ਪੁਰਸਕਾਰ ਮਿਲਿਆ ਹੈ। ਉੱਥੇ ਹੀ ਕਿਸਾਨਾਂ ਖਿਲਾਫ ਬੋਲਣ ਵਾਲੀ ਕੰਗਨਾ ਰਣੌਤ ਨੂੰ ‘ਪੰਗਾ’ ਅਤੇ ‘ਮਣੀਕਰਣਿਕਾ’ ਫ਼ਿਲਮ ਲਈ ਵਧੀਆ ਅਭਿਨੇਤਰੀ ਦਾ ਪੁਰਸਕਾਰ ਦਿੱਤਾ ਗਿਆ ਹੈ।
Check Also
ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਪਈਆਂ ਵੋਟਾਂ
ਹਿਸਾਰ ’ਚ ਕਾਂਗਰਸੀ ਅਤੇ ਭਾਜਪਾ ਵਰਕਰ ਆਪਸ ਵਿਚ ਭਿੜੇ ਚੰਡੀਗੜ੍ਹ/ਬਿਊਰੋ ਨਿਊਜ਼ : 90 ਸੀਟਾਂ ਵਾਲੀ …