1.3 C
Toronto
Saturday, November 22, 2025
spot_img
Homeਭਾਰਤਜਸਟਿਸ ਐੱਨ ਵੀ ਰਮਨਾ ਹੋਣਗੇ ਭਾਰਤ ਦੇ ਅਗਲੇ ਮੁੱਖ ਜੱਜ

ਜਸਟਿਸ ਐੱਨ ਵੀ ਰਮਨਾ ਹੋਣਗੇ ਭਾਰਤ ਦੇ ਅਗਲੇ ਮੁੱਖ ਜੱਜ

ਚੀਫ ਜਸਟਿਸ ਬੋਬਡੇ 23 ਅਪ੍ਰੈਲ ਨੂੰ ਹੋ ਜਾਣਗੇ ਸੇਵਾ ਮੁਕਤ
ਨਵੀਂ ਦਿੱਲੀ/ਬਿਊਰੋ ਨਿਊਜ਼
ਚੀਫ ਜਸਟਿਸ ਐੱਸ.ਏ. ਬੋਬਡੇ ਨੇ ਆਪਣੇ ਉਤਰਾਧਿਕਾਰੀ ਵਜੋਂ ਸਭ ਤੋਂ ਸੀਨੀਅਰ ਜੱਜ ਜਸਟਿਸ ਐੱਨ.ਵੀ. ਰਮਨਾ ਦੇ ਨਾਂ ਦੀ ਸਿਫ਼ਾਰਸ਼ ਕੀਤੀ ਹੈ। ਧਿਆਨ ਰਹੇ ਕਿ ਜਸਟਿਸ ਬੋਬਡੇ 23 ਅਪ੍ਰੈਲ ਨੂੰ ਸੇਵਾ ਮੁਕਤ ਹੋ ਰਹੇ ਹਨ। ਜਸਟਿਸ ਰਮਨਾ ਨੂੰ 48ਵੇਂ ਚੀਫ ਜਸਟਿਸ ਵਜੋਂ ਨਿਯੁਕਤ ਕਰਨ ਦੀ ਸਿਫਾਰਸ਼ ਕਰਦਿਆਂ ਕਾਨੂੰਨ ਮੰਤਰਾਲੇ ਨੂੰ ਪੱਤਰ ਵੀ ਭੇਜ ਦਿੱਤਾ ਗਿਆ ਹੈ। ਜਸਟਿਸ ਐੱਨ. ਵੀ. ਰਮਨਾ 24 ਅਪਰੈਲ ਨੂੰ ਦੇਸ਼ ਦੇ ਅਗਲੇ ਚੀਫ ਜਸਟਿਸ ਵਜੋਂ ਅਹੁਦਾ ਸੰਭਾਲਣਗੇ ਅਤੇ 26 ਅਗਸਤ 2022 ਨੂੰ ਸੇਵਾਮੁਕਤ ਹੋਣਗੇ।

RELATED ARTICLES
POPULAR POSTS