ਕਮਲਪ੍ਰੀਤ ਨੇ ਡਿਸਕਸ ਥਰੋ ‘ਚ ਟੋਕੀਓ ਉਲੰਪਿਕ ਲਈ ਕੀਤਾ ਹੈ ਕੁਆਲੀਫਾਈ
ਅੰਮ੍ਰਿਤਸਰ/ਬਿਊਰੋ ਨਿਊਜ਼
ਟੋਕੀਓ ਉਲੰਪਿਕ ਲਈ ਕੁਆਲੀਫ਼ਾਈ ਕਰਨ ਵਾਲੀ ਸ੍ਰੀ ਮੁਕਤਸਰ ਸਾਹਿਬ ਦੀ ਡਿਸਕਸ ਥ੍ਰੋਅਰ ਕਮਲਪ੍ਰੀਤ ਕੌਰ ਨਾਲ ਮਹਿਲਾ ਕਮਿਸ਼ਨ ਪੰਜਾਬ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਵੀਡੀਓ ਕਾਲ ਰਾਹੀਂ ਗੱਲਬਾਤ ਕੀਤੀ ਤੇ ਬਹੁਤ ਮੁਬਾਰਕਾਂ ਦਿੱਤੀਆਂ। ਇਸ ਦੇ ਨਾਲ ਹੀ ਕਮਲਪ੍ਰੀਤ ਕੌਰ ਨੂੰ ਮਹਿਲਾ ਕਮਿਸ਼ਨ ਦੀ ਅੰਬੈਸਡਰ ਚੁਣਿਆ ਗਿਆ ਹੈ। ਜ਼ਿਕਰਯੋਗ ਹੈ ਕਿ ਕਮਲਪ੍ਰੀਤ ਕੌਰ ਨੇ ਡਿਸਕਸ ਥਰੋ ਵਿਚ ਨਵਾਂ ਕੌਮੀ ਰਿਕਾਰਡ ਬਣਾ ਕੇ ਟੋਕੀਓ ਓਲੰਪਿਕ ‘ਚ ਜਗ੍ਹਾ ਬਣਾ ਲਈ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …