7.3 C
Toronto
Friday, September 25, 2026
spot_img
Homeਪੰਜਾਬਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਕਰੋਨਾ ਪਾਜ਼ੀਟਿਵ

ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਕਰੋਨਾ ਪਾਜ਼ੀਟਿਵ

ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਕਰੋਨਾ ਪਾਜ਼ੀਟਿਵਚੰਡੀਗੜ੍ਹ ਅਤੇ ਦਿੱਲੀ ’ਚ ਲੱਗਾ ਨਾਈਟ ਕਰਫਿਊ
ਚੰਡੀਗੜ੍ਹ/ਬਿਊਰੋ ਨਿਊਜ਼
ਤਰਨਤਾਰਨ ਵਿਚ ਪੈਂਦੇ ਵਿਧਾਨ ਸਭਾ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਵੀ ਕਰੋਨਾ ਪਾਜ਼ੀਟਿਵ ਹੋ ਗਏ ਹਨ। ਇਹ ਜਾਣਕਾਰੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਖ਼ੁਦ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ। ਉਨ੍ਹਾਂ ਨੇ ਸੰਪਰਕ ਵਿਚ ਆਉਣ ਵਾਲਿਆਂ ਨੂੰ ਆਪਣਾ ਧਿਆਨ ਰੱਖਣ ਅਤੇ ਟੈੱਸਟ ਕਰਵਾਉਣ ਲਈ ਕਿਹਾ। ਇਸੇ ਦੌਰਾਨ ਚੰਡੀਗੜ੍ਹ ਵਿਚ ਰਾਤ ਨੂੰ 10 ਵਜੇ ਤੋਂ ਲੈ ਕੇ ਸਵੇਰ ਦੇ 5 ਵਜੇ ਤੱਕ ਕਰਫਿਊ ਲਗਾਉਣ ਦੇ ਹੁਕਮ ਜਾਰੀ ਹੋ ਗਏ ਹਨ, ਜਦੋਂ ਕਿ ਦਿੱਲੀ ਵਿਚ ਵੀ ਵਧ ਰਹੇ ਕਰੋਨਾ ਕੇਸਾਂ ਨੂੰ ਮੁੱਖ ਰੱਖਦੇ ਹੋਏ 30 ਅਪਰੈਲ ਤੱਕ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫ਼ਿਊ ਲਾਗੂ ਰਹੇਗਾ।

RELATED ARTICLES
POPULAR POSTS