Breaking News
Home / ਭਾਰਤ / ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣਾ ਸਾਡਾ ਕੌਮੀ ਫਰਜ਼

ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣਾ ਸਾਡਾ ਕੌਮੀ ਫਰਜ਼

ਮੋਦੀ ਨੇ ਕਿਹਾ – ਭਾਰਤ ਗੁਰੂ ਸਾਹਿਬ ਨੂੰ ਭੇਟ ਕਰੇਗਾ ਸ਼ਰਧਾਂਜਲੀ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਉਣਾ ਕੌਮੀ ਫਰਜ਼ ਹੈ ਅਤੇ ਭਾਰਤ ਇਸ ਮੌਕੇ ਉਨ੍ਹਾਂ ਨੂੰ ਪੂਰਨ ਸ਼ਰਧਾਂਜਲੀ ਭੇਟ ਕਰੇਗਾ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਲਈ ਉੱਚ ਪੱਧਰੀ ਕਮੇਟੀ ਦੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਨੌਵੇਂ ਗੁਰੂ ਜੀ ਨੇ ਰਾਸ਼ਟਰ ਸੇਵਾ ਦੇ ਨਾਲ-ਨਾਲ ਜੀਵ ਸੇਵਾ ਦਾ ਰਸਤਾ ਵਿਖਾਇਆ ਅਤੇ ਬਰਾਬਰੀ, ਸਦਭਾਵਨਾ ਅਤੇ ਤਿਆਗ ਦਾ ਮੰਤਰ ਦਿੱਤਾ ਹੈ, ਜਿਸ ਨੂੰ ਦੇਸ਼ ਦੇ ਹਰ ਨਾਗਰਿਕ ਕੋਲ ਪਹੁੰਚਾਉਣਾ ਕੌਮੀ ਫਰਜ਼ ਹੈ।

 

Check Also

ਈਡੀ ਨੇ ਸ਼ਿਲਪਾ ਸ਼ੈਟੀ ਅਤੇ ਰਾਜਕੁੰਦਰਾ ਦੀ 97.79 ਕਰੋੜ ਰੁਪਏ ਦੀ ਪ੍ਰਾਪਰਟੀ ਕੀਤੀ ਕੁਰਕ

ਮਨੀ ਲਾਂਡਰਿੰਗ ਦੇ ਮਾਮਲੇ ’ਚ ਈਡੀ ਵੱਲੋਂ ਕੀਤੀ ਗਈ ਕਾਰਵਾਈ ਮੁੰਬਈ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ …