ਭੁੱਚੋ ਮੰਡੀ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਲਹਿਰਾ ਬੇਗਾ ਟੌਲ ਪਲਾਜ਼ਾ ਅਤੇ ਬੈਸਟ ਪ੍ਰਾਈਜ਼ ਮਾਲ ਅੱਗੇ ਚੱਲ ਰਹੇ ਮੋਰਚੇ ਅਜੇ ਵੀ ਜਾਰੀ ਹਨ। ਮੋਰਚੇ ਵਿੱਚ ਫਿਲਮੀ ਅਦਾਕਾਰ ਮਲਕੀਤ ਰੌਣੀ ਨੇ ਕਿਹਾ ਕਿ ਕਿਸਾਨ ਪਿਛਲੇ ਸੱਤ ਮਹੀਨਿਆਂ ਤੋਂ ਖੇਤੀ ਕਨੂੰਨਾਂ ਖਿਲਾਫ਼ ਸੜਕਾਂ ‘ਤੇ ਬੈਠੇ ਸੰਘਰਸ਼ ਕਰ ਰਹੇ ਹਨ, ਪਰ ਲੋਕਾਂ ਦੇ ਚੁਣੇ ਨੁਮਾਇੰਦਿਆਂ ਨੇ ਮੋਰਚਿਆਂ ਵਿੱਚ ਆ ਕੇ ਇਨ੍ਹਾਂ ਦਾ ਰੱਤੀ ਭਰ ਵੀ ਸਾਥ ਨਹੀਂ ਦਿੱਤਾ।
Check Also
ਪੰਜਾਬ ਯੂਨੀਵਰਸਿਟੀ ’ਚ ਸੈਨੇਟ ਚੋਣਾਂ ਨਾ ਕਰਵਾਉਣ ’ਤੇ ਵਿਰੋਧੀ ਧਿਰਾਂ ਇਕਜੁੱਟ
ਕੇਂਦਰ ਸਰਕਾਰ ਖਿਲਾਫ ਕੱਢੀ ਭੜਾਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ’ਚ ਸੈਨੇਟ ਚੋਣਾਂ ਨਾ ਕਰਵਾਉਣ …