Breaking News
Home / ਕੈਨੇਡਾ / ਡੈਲਟਾ ਸਿਟੀ ਕੌਂਸਲ ਵੱਲੋਂ ਕਿਸਾਨ ਸੰਘਰਸ਼ ਦੇ ਹੱਕ ਅਤੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਮਤਾ ਪਾਸ

ਡੈਲਟਾ ਸਿਟੀ ਕੌਂਸਲ ਵੱਲੋਂ ਕਿਸਾਨ ਸੰਘਰਸ਼ ਦੇ ਹੱਕ ਅਤੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਮਤਾ ਪਾਸ

ਸਰੀ : ਡੈਲਟਾ ਸਿਟੀ ਕੌਂਸਲ ਵੱਲੋਂ ਕਿਸਾਨੀ ਸੰਘਰਸ਼ ਦੇ ਹੱਕ ਅਤੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਮਤਾ ਪਾਸ ਕੀਤਾ ਗਿਆ ਹੈ। ਲਾਗਲੇ ਸ਼ਹਿਰ ਸਰੀ ਦੇ ਮੇਅਰ ਵੱਲੋਂ ਵੀ ਮਤਾ ਪੇਸ਼ ਹੋ ਚੁੱਕਿਆ ਹੈ। ਇਸ ਤੋਂ ਪਹਿਲਾਂ ਵੈਨਕੂਵਰ ਅਤੇ ਨਿਊ ਵੈਸਟਮਨਿਸਟਰ ਸਿਟੀ ਕੌਂਸਲ ਵੱਲੋਂ ਵੀ ਇਹ ਮਤੇ ਪਾਸ ਹੋ ਚੁੱਕੇ ਹਨ।

 

Check Also

ਸੀਨੀਅਰਾਂ ਦੀ ਭਲਾਈ ਨਾਲ ਜੋੜ ਕੇ ਫਲਾਵਰ ਸਿਟੀ ਫਰੈਂਡਜ਼ ਕਲੱਬ ਨੇ ਮਨਾਇਆ ‘ਕੈਨੇਡਾ ਡੇਅ’

ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 6 ਜੁਲਾਈ ਨੂੰ ਫਲਾਵਰ ਸਿਟੀ ਫਰੈਂਡਜ਼ ਸੀਨੀਅਰਜ਼ ਕਲੱਬ ਨੇ ਸਥਾਨਕ …