ਬਰੈਂਪਟਨ : ਗੜ੍ਹਸ਼ੰਕਰ ਇਲਾਕਾ ਨਿਵਾਸੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਭਾਈ ਤਿਲਕੂ ਜੀ ਦੀ ਯਾਦ ਵਿਚ 19 ਅਗਸਤ ਦਿਨ ਸ਼ੁੱਕਰਵਾਰ ਨੂੰ ਗੁਰੂ ਨਾਨਕ ਮਿਸ਼ਨ ਗੁਰਦੁਆਰਾ ਸਾਹਿਬ 99 ਗਲਿਡਨ ਰੋਡ ਬਰੈਂਪਟਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 21 ਅਗਸਤ ਦਿਨ ਐਤਵਾਰ ਨੂੰ ਸਵੇਰੇ 10.00 ਵਜੇ ਭੋਗ ਪਾਏ ਜਾਣਗੇ। ਉਪਰੰਤ ਕੀਰਤਨ ਵੀ ਹੋਵੇਗਾ ਅਤੇ ਗੁਰੂ ਕਾ ਅਤੁੱਟ ਲੰਗਰ ਵੀ ਵਰਤੇਗਾ। ਵਧੇਰੇ ਜਾਣਕਾਰੀ ਲਈ 416-834-9431, 647-283-9099 ਫੋਨ ਨੰਬਰਾਂ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਸੀਨੀਅਰਾਂ ਦੀ ਭਲਾਈ ਨਾਲ ਜੋੜ ਕੇ ਫਲਾਵਰ ਸਿਟੀ ਫਰੈਂਡਜ਼ ਕਲੱਬ ਨੇ ਮਨਾਇਆ ‘ਕੈਨੇਡਾ ਡੇਅ’
ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 6 ਜੁਲਾਈ ਨੂੰ ਫਲਾਵਰ ਸਿਟੀ ਫਰੈਂਡਜ਼ ਸੀਨੀਅਰਜ਼ ਕਲੱਬ ਨੇ ਸਥਾਨਕ …