ਵੈਨਕੂਵਰ : ਵੈਨਕੂਵਰ ਵਿਚ ਅਚਾਨਕ ਗੋਲੀ ਚੱਲਣ ਕਾਰਨ ਇੱਕ ਪੰਜਾਬੀ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੀ ਪਛਾਣ ਜਾਰੀ ਨਹੀਂ ਕੀਤੀ। ਇਹ ਵੀ ਨਹੀਂ ਪਤਾ ਲੱਗਾ ਹੈ ਕਿ ਇਹ ਗੋਲੀ ਗੈਂਗਵਾਰ ਦਾ ਨਤੀਜਾ ਸੀ ਜਾਂ ਕੁਝ ਹੋਰ। ਮ੍ਰਿਤਕ ਐਬਟਸਫੋਰਡ ਦਾ ਵਾਸੀ ਦੱਸਿਆ ਜਾਂਦਾ ਹੈ, ਪਰ ਅਜੇ ਇਸਦੀ ਪੁਸ਼ਟੀ ਨਹੀਂ ਹੋਈ। ਜਾਣਕਾਰੀ ਮੁਤਾਬਕ ਰਾਤ ਸਮੇਂ ਕਾਰਡਿਓ ਰੈਸਟੋਰੈਂਟ ਦੇ ਬਾਹਰ ਤਿੰਨ ਗੋਲੀਆਂ ਚੱਲਣ ਦੀ ਆਵਾਜ਼ ਆਈ। ਉਸ ਜਗ੍ਹਾ ਤੋਂ ਦੋ ਵਿਅਕਤੀਆਂ ਨੂੰ ਵੀ ਭੱਜਦੇ ਦੇਖਿਆ ਗਿਆ ਸੀ।
Check Also
ਪਾਕਿਸਤਾਨ ਦੇ ਬਲੋਚਿਸਤਾਨ ਵਿਚ ਬੱਸ ’ਤੇ ਹਮਲਾ – 9 ਵਿਅਕਤੀਆਂ ਦੀ ਮੌਤ
ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਕਵੇਟਾ ਤੋਂ ਲਾਹੌਰ ਜਾ ਰਹੀ ਇਕ ਯਾਤਰੀ …