Breaking News
Home / ਪੰਜਾਬ / ਸਿਮਰਜੀਤ ਬੈਂਸ ਦੇ ਅੰਗ ਰੱਖਿਅਕ ਨੇ ਕੀਤੀ ਖੁਦਕੁਸ਼ੀ

ਸਿਮਰਜੀਤ ਬੈਂਸ ਦੇ ਅੰਗ ਰੱਖਿਅਕ ਨੇ ਕੀਤੀ ਖੁਦਕੁਸ਼ੀ

ਬੈਂਸ ਨੇ ਕਿਹਾ – ਪਿਛਲੇ ਦੋ ਦਿਨ ਤੋਂ ਡਿਊਟੀ ‘ਤੇ ਨਹੀਂ ਸੀ ਸੇਵਾ ਸਿੰਘ
ਲੁਧਿਆਣਾ/ਬਿਊਰੋ ਨਿਊਜ਼
ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਅੰਗ ਰੱਖਿਅਕ ਸਹਾਇਕ ਸਬ ਇੰਸਪੈਕਟਰ ਸੇਵਾ ਸਿੰਘ ਵਲੋਂ ਅੱਜ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਪਿਛਲੇ ਕੁਝ ਸਮੇਂ ਤੋਂ ਪ੍ਰੇਸ਼ਾਨ ਸੀ। ਪੁਲਿਸ ਵਲੋਂ ਹਾਲ ਦੀ ਘੜੀ ਇਸ ਸਬੰਧੀ ਕੁਝ ਵੀ ਦੱਸਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ ਅਤੇ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ। ਵਿਧਾਇਕ ਬੈਂਸ ਵਲੋਂ ਇਸਦੀ ਪੁਸ਼ਟੀ ਕਰਦਿਆਂ ਦੱਸਿਆ ਗਿਆ ਕਿ ਸੇਵਾ ਸਿੰਘ ਪਿਛਲੇ ਦੋ ਦਿਨ ਤੋਂ ਡਿਊਟੀ ‘ਤੇ ਹਾਜ਼ਰ ਨਹੀਂ ਸੀ।

Check Also

ਡਾ. ਨਵਜੋਤ ਕੌਰ ਸਿੱਧੂ ਭਾਜਪਾ ’ਚ ਹੋ ਸਕਦੇ ਹਨ ਸ਼ਾਮਲ!

ਨਵਜੋਤ ਕੌਰ ਸਿੱਧੂ ਦੀ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨਾਲ ਮੁਲਾਕਾਤ ਨੇ ਸਿਆਸੀ ਚਰਚਾ ਛੇੜੀ …