ਅੰਮ੍ਰਿਤਸਰ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਬਰਗਾੜੀ ਕਾਂਡ ਦੀ ਜਾਂਚ ਰਿਪੋਰਟ ਤਿਆਰ ਕਰਨ ਵਾਲੇ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਸੋਨੇ ਦੇ ਤਗ਼ਮੇ ਨਾਲ ਸਨਮਾਨ ਕਰਨ ਦਾ ਐਲਾਨ ਕੀਤਾ ਹੈ। ਦਾਦੂਵਾਲ ਨੇ ਆਖਿਆ ਕਿ ਸਾਬਕਾ ਆਈਜੀ ਨੂੰ ਜਥੇਬੰਦੀ ਵੱਲੋਂ ਸੋਨੇ ਦੇ ਤਗ਼ਮੇ ਨਾਲ 30 ਅਪਰੈਲ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਬਣੇ ਪਲਾਜ਼ਾ ਵਿੱਚ ਸਨਮਾਨਿਆ ਜਾਵੇਗਾ। ਕਰੋਨਾ ਕਾਰਨ ਇਹ ਸਮਾਗਮ ਸੰਖੇਪ ਹੋਵੇਗਾ ਪਰ ਇਸ ਵਿੱਚ ਕਈ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ।
Check Also
ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ
‘ਆਪ’ ਦੇ ਸੰਜੀਵ ਅਰੋੜਾ ਅਤੇ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਹੋਵੇਗਾ ਮੁਕਾਬਲਾ ਲੁਧਿਆਣਾ/ਬਿਊਰੋ ਨਿਊਜ਼ : …