ਫਗਵਾੜਾ : ਫਗਵਾੜਾ ਦੇ ਸਿਟੀ ਥਾਣਾ ਵਿਚ ਤਾਇਨਾਤ ਐਸ.ਐਚ.ਓ. ਨਵਦੀਪ ਸਿੰਘ ਨੇ ਇਕ ਰੇਹੜੀ ਵਾਲੇ ਦੇ ਸਮਾਨ ਨੂੰ ਲੱਤ ਮਾਰ ਦਿੱਤੀ, ਜੋ ਉਸ ਨੂੰ ਮਹਿੰਗੀ ਵੀ ਪਈ ਹੈ।
ਇਹ ਘਟਨਾ ਸ਼ੋਸ਼ਲ ਮੀਡੀਆ ‘ਤੇ ਆਉਣ ਤੋਂ ਬਾਅਦ ਡੀਜੀਪੀ ਨੇ ਐਸ.ਐਚ.ਓ.ਨਵਦੀਪ ਸਿੰਘ ਨੂੰ ਤੁਰੰਤ ਸਸਪੈਂਡ ਕਰ ਦਿੱਤਾ। ਇਸੇ ਦੌਰਾਨ ਰੇਹੜੀ ਵਾਲੇ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਵੀ ਕਿਹਾ ਗਿਆ। ਡੀਜੀਪੀ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਦੇ ਅਜਿਹੇ ਵਿਵਹਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …