7 C
Toronto
Saturday, October 10, 2026
spot_img
Homeਭਾਰਤਹਰਿਆਣਾ ਦੇ ਪਹਿਲਵਾਨ ਸੁਸ਼ੀਲ ਕੁਮਾਰ ਖਿਲਾਫ ਲੁੱਕ ਆਊਟ ਨੋਟਿਸ ਜਾਰੀ

ਹਰਿਆਣਾ ਦੇ ਪਹਿਲਵਾਨ ਸੁਸ਼ੀਲ ਕੁਮਾਰ ਖਿਲਾਫ ਲੁੱਕ ਆਊਟ ਨੋਟਿਸ ਜਾਰੀ

ਹਰਿਆਣਾ ਦੇ ਪਹਿਲਵਾਨ ਸੁਸ਼ੀਲ ਕੁਮਾਰ ਖਿਲਾਫ ਲੁੱਕ ਆਊਟ ਨੋਟਿਸ ਜਾਰੀਪੁਲਿਸ ਵਲੋਂ ਸੁਸ਼ੀਲ ਕੁਮਾਰ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਪੁਲਿਸ ਨੇ ਛਤਰਸਾਲ ਸਟੇਡੀਅਮ ਵਿਚ ਝਗੜੇ ਤੋਂ ਬਾਅਦ ਪਹਿਲਵਾਨ ਦੀ ਮੌਤ ਦੇ ਮਾਮਲੇ ਵਿਚ ਓਲੰਪਿਕ ਦੇ ਦੋ ਵਾਰ ਤਗਮਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਵਿਚ ਪੁਲਿਸ ਪੀੜਤਾਂ ਦੇ ਬਿਆਨ ਪਹਿਲਾਂ ਹੀ ਲੈ ਚੁੱਕੀ ਹੈ। ਪੁਲਿਸ ਦੇ ਸੀਨੀਅਰ ਅਧਿਕਾਰੀ ਅਨੁਸਾਰ ਇਹ ਝਗੜਾ ਮਾਡਲ ਟਾਊਨ ਵਿਚ ਫਲੈਟ ਨੂੰ ਖਾਲੀ ਕਰਵਾਉਣ ਨੂੰ ਲੈ ਕੇ ਹੋਇਆ ਸੀ। ਉਨ੍ਹਾਂ ਦੱਸਿਆ ਕਿ ਸੁਸ਼ੀਲ ਕੁਮਾਰ ਇਸ ਵੇਲੇ ਫਰਾਰ ਹੈ ਤੇ ਪੁਲਿਸ ਵਲੋਂ ਉਸ ਨੂੰ ਕਾਬੂ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ।

RELATED ARTICLES

POPULAR POSTS