ਕੈਪਟਨ ਅਮਰਿੰਦਰ ਨੇ ਕੀਤਾ ਦੁੱਖ ਪ੍ਰਗਟ
ਚੰਡੀਗੜ੍ਹ/ਬਿਊਰੋ ਨਿਊਜ਼
ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦੀ ਅੱਜ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚ ਕੈਂਸਰ ਕਾਰਨ ਮੌਤ ਹੋ ਗਈ। ਉਹਨਾਂ ਦੀ ਉਮਰ 63 ਸਾਲ ਸੀ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ ਅਤੇ ਦੋ ਬੇਟੇ ਹਨ। ਉਨ੍ਹਾਂ ਦਾ ਵੱਡਾ ਬੇਟਾ ਕੁਲਬੀਰ ਸਿੰਘ ਜ਼ੀਰਾ ਕਾਂਗਰਸੀ ਵਿਧਾਇਕ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੰਦਰਜੀਤ ਜ਼ੀਰਾ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕੀਤਾ ਹੈ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …