16 C
Toronto
Monday, September 21, 2026
spot_img
Homeਪੰਜਾਬਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਨਵੀਂ ਟੀਮ ਨੇ ਜਾਂਚ ਕੀਤੀ ਸ਼ੁਰੂ

ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਨਵੀਂ ਟੀਮ ਨੇ ਜਾਂਚ ਕੀਤੀ ਸ਼ੁਰੂ

ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਨਵੀਂ ਟੀਮ ਨੇ ਜਾਂਚ ਕੀਤੀ ਸ਼ੁਰੂਐਲ.ਕੇ. ਯਾਦਵ ਨੇ ਘਟਨਾ ਸਥਾਨ ਦਾ ਲਿਆ ਜਾਇਜ਼ਾ
ਫਰੀਦਕੋਟ/ਬਿਊਰੋ ਨਿਊਜ਼
ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਕਾਇਮ ਕੀਤੀ ਨਵੀਂ ਜਾਂਚ ਟੀਮ ਨੇ ਅੱਜ ਵੀਰਵਾਰ ਨੂੰ ਬਕਾਇਦਾ ਆਪਣੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਜਾਂਚ ਟੀਮ ਦੇ ਮੁਖੀ ਐੱਲ.ਕੇ. ਯਾਦਵ ਨੇ ਆਪਣੇ ਸਹਿਯੋਗੀ ਮੈਂਬਰਾਂ ਨਾਲ ਜਾ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਜਾਂਚ ਟੀਮ ਨੇ ਇਸ ਦੌਰੇ ਦੌਰਾਨ ਕਿਸੇ ਨਾਲ ਕੋਈ ਗੱਲਬਾਤ ਨਹੀਂ ਕੀਤੀ। ਇਹ ਜਾਂਚ ਟੀਮ ਛੇ ਮਹੀਨਿਆਂ ਵਿਚ ਆਪਣੀ ਰਿਪੋਰਟ ਫਰੀਦਕੋਟ ਦੀ ਅਦਾਲਤ ਨੂੰ ਸੌਂਪੇਗੀ।

 

RELATED ARTICLES
POPULAR POSTS