ਮੁਹਾਲੀ : ਪੰਜਾਬ ਸਰਕਾਰ ਦੀ ਕੋਵਿਡ-19 ਵਿਰੁੱਧ ਜੰਗ ਵਿੱਚ ਖ਼ਾਲਸਾ ਏਡ ਨੇ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਨੂੰ 100 ਆਕਸੀਜਨ ਕੰਸਨਟਰੇਟਰ ਦਾਨ ਕੀਤੇ ਹਨ। ਇਹ ਕੰਸਨਟਰੇਟਰ ਐਨਐਚਐਮ ਦੇ ਪੰਜਾਬ ਮੰਡੀ ਬੋਰਡ ਕੰਪਲੈਕਸ ਦੇ ਸੈਕਟਰ-65 ਮੁਹਾਲੀ ਸਥਿਤ ਬਣਾਏ ਗਏ ਕੋਵਿਡ-19 ਸਟੋਰ ਵਿਖੇ ਡਲਿਵਰ ਕੀਤੇ ਗਏ ਹਨ। ਖ਼ਾਲਸਾ ਏਡ ਦੇ ਵਾਲੰਟੀਅਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਇਹ ਕੰਸਨਟਰੇਟਰ ਖ਼ੁਦ ਹੀ ਆਕਸੀਜਨ ਜਨਰੇਟ ਕਰ ਸਕਦੇ ਹਨ।
Check Also
ਨੈਸ਼ਨਲ ਗਰੀਨ ਟਿ੍ਰਬਿਊਨਲ ਵੱਲੋਂ ਪੰਜਾਬ ਸਰਕਾਰ ਦੀ ਖਿਚਾਈ
ਜਲਦੀ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਨੇ ਪੰਜਾਬ ਵਿੱਚ …