ਅੰਮਿ੍ਰਤਸਰ/ਬਿਊਰੋ ਨਿਊਜ਼
ਅੰਮਿ੍ਰਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਔਜਲਾ ਨੇ ਅਕਾਲੀ ਦਲ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਪੰਜਾਬ ਦੀ ਅਫ਼ਸਰਸ਼ਾਹੀ ਬਾਦਲਾਂ ਦੇ ਦਬਦਬੇ ਹੇਠ ਹੈ। ਔਜਲਾ ਦਾ ਕਹਿਣਾ ਹੈ ਕਿ ਸੁਖਬੀਰ ਬਾਦਲ ਦਾ ਅਫ਼ਸਰਸ਼ਾਹੀ ’ਤੇ ਅਜੇ ਵੀ ਦਬਾਅ ਹੈ। ਔਜਲਾ ਨੇ ਕਿਹਾ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਐਸਆਈਟੀ ਵਿੱਚ ਕੁੰਵਰ ਵਿਜੇ ਪ੍ਰਤਾਪ ਨੂੰ ਇਸ ਕਰਕੇ ਲਿਆਂਦਾ ਗਿਆ ਸੀ ਕਿਉਂਕਿ ਉਹ ਇਮਾਨਦਰ ਹਨ, ਪਰ ਐਸਆਈਟੀ ਦੇ ਅਧਿਕਾਰੀਆਂ ਨੇ ਕੁੰਵਰ ਵਿਜੇ ਪ੍ਰਤਾਪ ਨਾਲ ਸਹਿਯੋਗ ਨਹੀਂ ਕੀਤਾ।
Check Also
ਦਿਲਜੀਤ ਦੋਸਾਂਝ ਦੇ ਹੱਕ ’ਚ ਗਰਜੇ ਭਗਵੰਤ ਮਾਨ
ਕਿਹਾ : ਦਿਲਜੀਤ ਵਰਗੇ ਕਲਾਕਾਰਾਂ ਦਾ ਕਰਨਾ ਚਾਹੀਦੈ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …