Breaking News
Home / ਭਾਰਤ / ਭਾਰਤ ’ਚ ਇਕ ਹਫਤੇ ਦੌਰਾਨ ਚਾਰ ਵਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧੀਆਂ

ਭਾਰਤ ’ਚ ਇਕ ਹਫਤੇ ਦੌਰਾਨ ਚਾਰ ਵਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧੀਆਂ

ਕਈ ਸੂਬਿਆਂ ਵਿਚ ਪੈਟਰੋਲ ਦੀ ਕੀਮਤ 100 ਰੁਪਏ ਤੋਂ ਪਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੱਜ ਸ਼ੁੱਕਰਵਾਰ ਨੂੰ ਭਾਰਤ ਭਰ ਵਿਚ ਨਵੀਂਆਂ ਉਚਾਈਆਂ ’ਤੇ ਪਹੁੰਚ ਗਈਆਂ। ਇਸੇ ਹਫਤੇ ਦੌਰਾਨ ਚੌਥੀ ਵਾਰ ਤੇਲ ਕੀਮਤਾਂ ਵਿੱਚ ਵਾਧਾ ਹੋਇਆ ਹੈ। ਤੇਲ ਕੰਪਨੀਆਂ ਦੀ ਨਵੀਂ ਨੋਟੀਫਿਕੇਸ਼ਨ ਅਨੁਸਾਰ ਪੈਟਰੋਲ 29 ਪੈਸੇ ਅਤੇ ਡੀਜ਼ਲ 34 ਪੈਸੇ ਪ੍ਰਤੀ ਲਿਟਰ ਮਹਿੰਗੇ ਹੋਏ। ਦੇਸ਼ ਦੇ ਕੁਝ ਰਾਜਾਂ ਦੇ ਸ਼ਹਿਰਾਂ ਵਿੱਚ ਪੈਟਰੋਲ ਦੀਆਂ ਕੀਮਤਾਂ ਪਹਿਲਾਂ ਹੀ 100 ਰੁਪਏ ਪ੍ਰਤੀ ਲਿਟਰ ਤੋਂ ਪਾਰ ਹੋ ਗਈਆਂ ਹਨ।

 

Check Also

ਚਾਰ ਧਾਮ ਯਾਤਰਾ ਤੋਂ ਪਾਬੰਦੀ ਹਟੀ

ਕਰੋਨਾ ਵਾਇਰਸ ਦੇ ਚਲਦਿਆਂ ਲਗਾਈਆਂ ਗਈਆਂ ਸਨ ਪਾਬੰਦੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਚਲਦਿਆਂ …