Breaking News
Home / ਪੰਜਾਬ / ਬੇਅਦਬੀ ਮਾਮਲੇ ’ਚ ਗਿ੍ਰਫ਼ਤਾਰ ਛੇ ਡੇਰਾ ਪ੍ਰੇਮੀਆਂ ਦਾ ਚਾਰ ਦਿਨਾਂ ਦਾ ਪੁਲਿਸ ਰਿਮਾਂਡ

ਬੇਅਦਬੀ ਮਾਮਲੇ ’ਚ ਗਿ੍ਰਫ਼ਤਾਰ ਛੇ ਡੇਰਾ ਪ੍ਰੇਮੀਆਂ ਦਾ ਚਾਰ ਦਿਨਾਂ ਦਾ ਪੁਲਿਸ ਰਿਮਾਂਡ

ਫਰੀਦਕੋਟ/ਬਿਊਰੋ ਨਿਊਜ਼
ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਟੀਮ ਵਲੋਂ ਐਤਵਾਰ ਸ਼ਾਮ ਨੂੰ ਬੇਅਦਬੀ ਮਾਮਲੇ ਵਿਚ ਗਿ੍ਰਫ਼ਤਾਰ ਕੀਤੇ ਗਏ ਛੇ ਡੇਰਾ ਪ੍ਰੇਮੀਆਂ ਨੂੰ ਅੱਜ ਫ਼ਰੀਦਕੋਟ ਦੀ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਪੁਲਿਸ ਨੂੰ ਇਨ੍ਹਾਂ ਆਰੋਪੀਆਂ ਦਾ 21 ਮਈ ਤੱਕ ਚਾਰ ਦਿਨਾਂ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ।

 

Check Also

ਭਾਖੜਾ ਜਲ ਵਿਵਾਦ ਸਬੰਧੀ ਹਾਈਕੋਰਟ ’ਚ ਅਗਲੀ ਸੁਣਵਾਈ 22 ਮਈ ਨੂੰ

ਕੇਂਦਰ ਤੇ ਹਰਿਆਣਾ ਨੇ ਦਾਖਲ ਕੀਤਾ ਜਵਾਬ ਅਤੇ ਪੰਜਾਬ ਸਰਕਾਰ ਨੇ ਮੰਗਿਆ ਕੁਝ ਸਮਾਂ ਚੰਡੀਗੜ੍ਹ/ਬਿਉੂਰੋ …