ਨਵੀਂ ਦਿੱਲੀ/ਬਿਊਰੋ ਨਿਊਜ਼
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਖਿਲਾਫ ਕਿਸਾਨਾਂ, ਮਜ਼ਦੂਰਾਂ ਅਤੇ ਬੀਬੀਆਂ ਨੇ ਟਿੱਕਰੀ ਸਰਹੱਦ ’ਤੇ ਰੋਸ ਮਾਰਚ ਕੱਢਿਆ ਅਤੇ ਖੱਟਰ ਦਾ ਪੁਤਲਾ ਵੀ ਫੂਕਿਆ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਹਰਿਆਣਾ ਦੇ ਮੁੱਖ ਮੰਤਰੀ ਨੇ ਕਿਸਾਨਾਂ ’ਤੇ ਲਾਠੀਚਾਰਜ ਕਰਵਾ ਦਿੱਤਾ ਸੀ।