ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਪ੍ਰੈੱਸ ਕਾਨਫ਼ਰੰਸ ਦੌਰਾਨ ਮਜੀਠੀਆ ਨੇ ਕਿਹਾ ਕਿ ਕਰੋਨਾ ਕਾਲ ਦੌਰਾਨ ਨਿੱਜੀ ਹਸਪਤਾਲਾਂ ਵਾਲੇ ਲੁੱਟ ਮਚਾ ਰਹੇ ਹਨ ਅਤੇ ਮਰੀਜ਼ਾਂ ਦੇ 21-21 ਲੱਖ ਦੇ ਬਿੱਲ ਬਣ ਰਹੇ ਹਨ। ਪਰ ਸਰਕਾਰ ਚੁੱਪ-ਚਾਪ ਸਭ ਦੇਖ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਸਪਤਾਲਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …