ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਰੋਨਾ ਵਾਇਰਸ ਕਾਰਨ ਹੋਈਆਂ ਮੌਤਾਂ ਦੀ ਗਿਣਤੀ ’ਚ ਵਾਧਾ ਹੋਣ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਆਰੋਪ ਲਾਇਆ ਕਿ ਧਿਆਨ ਭਟਕਾਉਣਾ, ਝੂਠ ਫੈਲਾਉਣਾ ਅਤੇ ਤੱਥਾਂ ਨੂੰ ਲੁਕਾਉਣਾ ਇਸ ਸਰਕਾਰ ਦੀ ਨੀਤੀ ਹੈ। ਰਾਹੁਲ ਨੇ ਟਵੀਟ ਕੀਤਾ ਕਿ ਟੀਕੇ ਘਟ ਰਹੇ ਹਨ ਅਤੇ ਕੋਵਿਡ ਕਾਰਨ ਮੌਤਾਂ ਵਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਨੀਤੀ ਹੈ ਧਿਆਨ ਹਟਾਓ, ਝੂਠ ਫੈਲਾਓ, ਰੌਲਾ ਪਾ ਕੇ ਤੱਥਾਂ ਨੂੰ ਲੁਕਾਓ।
Check Also
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ
ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …