25.8 C
Toronto
Monday, August 17, 2026
spot_img
Homeਪੰਜਾਬਅਦਾਕਾਰ ਤੇ ਨਿਰਦੇਸ਼ਕ ਗੁਰਚਰਨ ਸਿੰਘ ਚੰਨੀ ਦਾ ਦਿਹਾਂਤ

ਅਦਾਕਾਰ ਤੇ ਨਿਰਦੇਸ਼ਕ ਗੁਰਚਰਨ ਸਿੰਘ ਚੰਨੀ ਦਾ ਦਿਹਾਂਤ

ਅਦਾਕਾਰ ਤੇ ਨਿਰਦੇਸ਼ਕ ਗੁਰਚਰਨ ਸਿੰਘ ਚੰਨੀ ਦਾ ਦਿਹਾਂਤਚੰਡੀਗੜ੍ਹ/ਬਿਊਰੋ ਨਿਊਜ਼
ਗੁਰਚਰਨ ਸਿੰਘ ਚੰਨੀ ਜੋ ਕਿ ਅਦਾਕਾਰ – ਨਿਰਦੇਸ਼ਕ ਅਤੇ ਥੀਏਟਰ ਸ਼ਖ਼ਸੀਅਤ ਸੀ, ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਗੁਰਚਰਨ ਸਿੰਘ ਚੰਨੀ ਦੇ ਸਦੀਵੀ ਵਿਛੋੜੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

 

RELATED ARTICLES
POPULAR POSTS