ਚੰਡੀਗੜ੍ਹ/ਬਿਊਰੋ ਨਿਊਜ਼
ਸਾਬਕਾ ਭਾਰਤੀ ਦੌੜਾਕ ਮਿਲਖਾ ਸਿੰਘ ਕਰੋਨਾ ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਖੁਦ ਨੂੰ ਚੰਡੀਗੜ੍ਹ ਸਥਿਤ ਆਪਣੇ ਘਰ ਵਿਚ ਇਕਾਂਤਵਾਸ ਕਰ ਲਿਆ ਹੈ। ਇਹ ਜਾਣਕਾਰੀ ਉਨ੍ਹਾਂ ਦੇ ਪੁੱਤਰ ਨੇ ਸਾਂਝੀ ਕੀਤੀ ਹੈ। ਮਿਲਖਾ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵੀ ਹੈਰਾਨੀ ਹੋ ਰਹੀ ਹੈ ਕਿ ਉਹ ਇਨਫੈਕਟਿਡ ਕਿਵੇਂ ਹੋ ਗਏ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ ’ਚ ਵੀ ਕਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ।
Check Also
ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੱਸਿਆ ਹਰ ਪੱਖੋਂ ਫੇਲ੍ਹ
ਸ਼੍ਰੋਮਣੀ ਅਕਾਲੀ ਦਲ ਨੂੰ ਦੱਸਿਆ ਕਿਸਾਨਾਂ ਤੇ ਮਜ਼ਦੂਰਾਂ ਦੀ ਪਾਰਟੀ ਲੁਧਿਆਣਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ …