15.6 C
Toronto
Saturday, October 24, 2026
spot_img
Homeਪੰਜਾਬਕਿਸਾਨ ਜਥੇਬੰਦੀਆਂ ਵਲੋਂ ਨੂਰਪੁਰ ਬੇਦੀ ਵਿਖੇ ਆਰ.ਐੱਸ.ਐੱਸ. ਦੇ ਖ਼ੂਨਦਾਨ ਕੈਂਪ ਦਾ ਡਟਵਾਂ...

ਕਿਸਾਨ ਜਥੇਬੰਦੀਆਂ ਵਲੋਂ ਨੂਰਪੁਰ ਬੇਦੀ ਵਿਖੇ ਆਰ.ਐੱਸ.ਐੱਸ. ਦੇ ਖ਼ੂਨਦਾਨ ਕੈਂਪ ਦਾ ਡਟਵਾਂ ਵਿਰੋਧ

ਕਿਸਾਨ ਜਥੇਬੰਦੀਆਂ ਵਲੋਂ ਨੂਰਪੁਰ ਬੇਦੀ ਵਿਖੇ ਆਰ.ਐੱਸ.ਐੱਸ. ਦੇ ਖ਼ੂਨਦਾਨ ਕੈਂਪ ਦਾ ਡਟਵਾਂ ਵਿਰੋਧਨੂਰਪੁਰ ਬੇਦੀ/ਬਿਊਰੋ ਨਿਊਜ਼
ਆਰ.ਐੱਸ.ਐੱਸ ਵਲੋਂ ਨੂਰਪੁਰ ਬੇਦੀ ਵਿਖੇ ਲਗਾਏ ਖ਼ੂਨਦਾਨ ਕੈਂਪ ਦਾ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਡਟਵਾਂ ਵਿਰੋਧ ਕੀਤਾ ਗਿਆ। ਕਿਸਾਨਾਂ ਦੇ ਵਿਰੋਧ ਨੂੰ ਦੇਖਦਿਆਂ ਆਰ.ਐੱਸ.ਐੱਸ. ਦੇ ਪ੍ਰਬੰਧਕਾਂ ਵਲੋਂ ਇਸ ਖ਼ੂਨਦਾਨ ਕੈਂਪ ਨੂੰ ਰੱਦ ਕਰ ਦਿੱਤਾ ਗਿਆ। ਪ੍ਰਸ਼ਾਸਨ ਵਲੋਂ ਦੋਵਾਂ ਧਿਰਾਂ ਵਿਚ ਤਕਰਾਰਬਾਜ਼ੀ ਨੂੰ ਦੇਖਦੇ ਹੋਏ ਵੱਡੀ ਗਿਣਤੀ ਵਿਚ ਪੁਲਿਸ ਤਾਇਨਾਤ ਕਰ ਦਿੱਤੀ ਗਈ।

RELATED ARTICLES
POPULAR POSTS