Breaking News
Home / ਪੰਜਾਬ / ਅਦਾਕਾਰ ਅਤੇ ਨਿਰਦੇਸ਼ਕ ਗੁਰਚਰਨ ਸਿੰਘ ਚੰਨੀ ਦਾ ਦਿਹਾਂਤ

ਅਦਾਕਾਰ ਅਤੇ ਨਿਰਦੇਸ਼ਕ ਗੁਰਚਰਨ ਸਿੰਘ ਚੰਨੀ ਦਾ ਦਿਹਾਂਤ

ਚੰਡੀਗੜ੍ਹ/ਬਿਊਰੋ ਨਿਊਜ਼ : ਗੁਰਚਰਨ ਸਿੰਘ ਚੰਨੀ ਜੋ ਕਿ ਅਦਾਕਾਰ – ਨਿਰਦੇਸ਼ਕ ਅਤੇ ਥੀਏਟਰ ਸ਼ਖ਼ਸੀਅਤ ਸੀ, ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਗੁਰਚਰਨ ਸਿੰਘ ਚੰਨੀ ਦੇ ਸਦੀਵੀ ਵਿਛੋੜੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

 

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …