ਚੰਡੀਗੜ੍ਹ/ਬਿਊੁਰੋ ਨਿਊਜ਼
ਮੁਹਾਲੀ ਇੰਟਰਨੈਸ਼ਨਲ ਹਾਕੀ ਸਟੇਡੀਅਮ ਦਾ ਨਾਮ ਪਦਮਸ਼੍ਰੀ ਬਲਬੀਰ ਸਿੰਘ ਸੀਨੀਅਰ ਦੇ ਨਾਮ 25 ਮਈ ਨੂੰ ਉਨ੍ਹਾਂ ਦੀ ਬਰਸੀ ਮੌਕੇ ਕੀਤਾ ਜਾਵੇਗਾ। ਇਹ ਜਾਣਕਾਰੀ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਦਿੱਤੀ ਗਈ ਹੈ।