18.1 C
Toronto
Wednesday, September 16, 2026
spot_img
Homeਪੰਜਾਬਪਦਮਸ੍ਰੀ ਬਲਬੀਰ ਸਿੰਘ ਸੀਨੀਅਰ ਦੀ ਯਾਦ ਨੂੰ ਸਮਰਪਿਤ ਕੀਤਾ ਮੁਹਾਲੀ ਦਾ ਇੰਟਰਨੈਸ਼ਨਲ...

ਪਦਮਸ੍ਰੀ ਬਲਬੀਰ ਸਿੰਘ ਸੀਨੀਅਰ ਦੀ ਯਾਦ ਨੂੰ ਸਮਰਪਿਤ ਕੀਤਾ ਮੁਹਾਲੀ ਦਾ ਇੰਟਰਨੈਸ਼ਨਲ ਹਾਕੀ ਸਟੇਡੀਅਮ

ਪਦਮਸ੍ਰੀ ਬਲਬੀਰ ਸਿੰਘ ਸੀਨੀਅਰ ਦੀ ਯਾਦ ਨੂੰ ਸਮਰਪਿਤ ਕੀਤਾ ਮੁਹਾਲੀ ਦਾ ਇੰਟਰਨੈਸ਼ਨਲ ਹਾਕੀ ਸਟੇਡੀਅਮਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਸੋਢੀ ਨੇ ਅੱਜ ਮੋਹਾਲੀ ਇੰਟਰਨੈਸ਼ਨਲ ਹਾਕੀ ਸਟੇਡੀਅਮ ਨੂੰ ਪਦਮਸ੍ਰੀ ਬਲਬੀਰ ਸਿੰਘ ਸੀਨੀਅਰ ਦੀ ਯਾਦ ਵਿਚ ਉਨ੍ਹਾਂ ਦੀ ਪਹਿਲੀ ਬਰਸੀ ਮੌਕੇ ਸਮਰਪਿਤ ਕੀਤਾ। ਸਟੇਡੀਅਮ ਨੂੰ ਹੁਣ ‘ਉਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ’ ਵਜੋਂ ਜਾਣਿਆ ਜਾਵੇਗਾ।

 

RELATED ARTICLES
POPULAR POSTS