ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਸਿਹਤ ਮੰਤਰਾਲੇ ਨੇ ਦੱਸਿਆ ਕਿ 18 ਤੋਂ 44 ਸਾਲ ਉਮਰ ਵਰਗ ਦੇ ਵਿਅਕਤੀ ਹੁਣ ਕੋਵਿਨ ਪਲੈਟਫਾਰਮ ’ਤੇ ਜਾ ਕੇ ਨਾਲ ਦੀ ਨਾਲ ਵੈਕਸੀਨ ਲਗਵਾ ਸਕਦੇ ਹਨ। ਇਹ ਸਹੂਲਤ ਹਾਲ ਦੀ ਘੜੀ ਸਿਰਫ ਸਰਕਾਰੀ ਕਰੋਨਾ ਟੀਕਾਕਰਨ ਕੇਂਦਰਾਂ ’ਤੇ ਦਿੱਤੀ ਗਈ ਹੈ। ਇਸ ਸਹੂਲਤ ਨਾਲ ਕੇਂਦਰਾਂ ’ਤੇ ਭੀੜ ਘਟੇਗੀ ਤੇ ਨੌਜਵਾਨਾਂ ਨੂੰ ਖੱਜਲ-ਖੁਆਰ ਵੀ ਨਹੀਂ ਹੋਣਾ ਪਵੇਗਾ। ਕੇਂਦਰੀ ਮੰਤਰਾਲੇ ਨੇ ਦੱਸਿਆ ਕਿ ਇਸ ਸਹੂਲਤ ਨਾਲ ਟੀਕੇ ਵਿਅਰਥ ਵੀ ਨਹੀਂ ਜਾਣਗੇ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …