-5.9 C
Toronto
Friday, February 6, 2026
spot_img
Homeਭਾਰਤਕੇਜਰੀਵਾਲ ਨੇ ਮੋਦੀ ਸਰਕਾਰ ’ਤੇ ਚੁੱਕੇ ਸਵਾਲ

ਕੇਜਰੀਵਾਲ ਨੇ ਮੋਦੀ ਸਰਕਾਰ ’ਤੇ ਚੁੱਕੇ ਸਵਾਲ

ਕਿਹਾ – ਮੋਦੀ ਸਰਕਾਰ ਨੇ ਟੀਕਾਕਰਨ ਪ੍ਰੋਗਰਾਮ 6 ਮਹੀਨੇ ਦੇਰ ਨਾਲ ਸ਼ੁਰੂ ਕੀਤਾ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਰੋਨਾ ਤੋਂ ਬਚਾਅ ਲਈ ਟੀਕਾਕਰਨ ਪ੍ਰੋਗਰਾਮ ਸ਼ੁਰੂ ਕਰਨ ਵਿੱਚ 6 ਮਹੀਨੇ ਦੀ ਦੇਰ ਕਰ ਦਿੱਤੀ। ਉਨ੍ਹਾਂ ਕਿਹਾ ਕਿ ਆਪਣੇ ਲੋਕਾਂ ਨੂੰ ਟੀਕੇ ਲਾਉਣ ਦੀ ਥਾਂ ਕੇਂਦਰ ਸਰਕਾਰ ਨੇ ਸਾਰੇ ਟੀਕੇ ਵਿਦੇਸ਼ ਭੇਜ ਦਿੱਤੇ। ਉਨ੍ਹਾਂ ਕਿਹਾ ਕਿ ਹੁਣ ਸਮਾਂ ਹੈ ਜਦੋਂ ਕੋਵਿਡ-19 ਦੇ ਟਾਕਰੇ ਲਈ ਰਾਜਾਂ ਨੂੰ ਵੱਖੋ ਵੱਖਰੇ ਤੌਰ ’ਤੇ ਕੰਮ ਕਰਨ ਦੀ ਥਾਂ ਟੀਮ ਇੰਡੀਆ ਨੂੰ ਇਕਜੁਟ ਹੋ ਕੇ ਕੰਮ ਕਰਨਾ ਚਾਹੀਦਾ ਹੈ।

 

RELATED ARTICLES
POPULAR POSTS