ਸੈਨਹੋਜੇ/ਬਿਊਰੋ ਨਿਊਜ਼ : ਅਮਰੀਕਾ ਦੇ ਕੈਲੇਫੋਰਨੀਆ ਵਿਚ ਇਕ ਹਥਿਆਰਬੰਦ ਵਿਅਕਤੀ ਨੇ ਇਕ ਰੇਲ ਯਾਰਡ ਵਿਚ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਇਸ ਵਾਰਦਾਤ ਵਿਚ 8 ਵਿਅਕਤੀਆਂ ਦੀ ਮੌਤ ਹੋ ਗਈ। ਇਸ ਵਾਰਦਾਤ ਵਿਚ ਪੰਜਾਬੀ ਨੌਜਵਾਨ ਤਪਤੇਜ ਸਿੰਘ ਦੀ ਵੀ ਮੌਤ ਹੋ ਗਈ। ਤਪਤੇਜ ਸਿੰਘ ਗਿੱਲ ਦੀਆਂ ਦੋ ਬੱਚੀਆਂ ਹਨ, ਇਕ 2 ਸਾਲ ਤੇ ਦੂਜੀ 4 ਸਾਲ ਦੀ ਹੈ। ਤਪਤੇਜ ਸਿੰਘ ਪਿੰਡ ਗਗੜੇਵਾਲ ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਤ ਸਨ ਅਤੇ ਹੁਣ ਯੂਨੀਅਨ ਸਿਟੀ, ਕੈਲੇਫੋਰਨੀਆ ਰਹਿੰਦੇ ਸਨ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ
ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …