ਕਤਲ ਕਰਨ ਵਾਲਾ ਆਰੋਪੀ ਗ੍ਰਿਫ਼ਤਾਰ
ਜਲੰਧਰ : ਜਲੰਧਰ ਵਿਚ ਰਾਤ ਦੇ ਕਰਫ਼ਿਊ ਦੌਰਾਨ ਸੁਰੱਖਿਆ ਗਾਰਡ ਦਾ ਬੇਰਹਿਮੀ ਨਾਲ ਕਤਲ ਕਰਨ ਵਾਲਾ ਕਾਤਲ ਪੁਲਿਸ ਦੇ ਹੱਥ ਆ ਚੁੱਕਾ ਹੈ। ਜ਼ਿਕਰਯੋਗ ਹੈ ਕਿ ਸੁਰੱਖਿਆ ਗਾਰਡ ਨੂੰ ਇਕ ਇੰਟਰਲਾਕਿੰਗ ਟਾਈਲ ਨਾਲ ਬੇਰਹਿਮੀ ਨਾਲ ਕੁੱਟਿਆ ਗਿਆ ਜਿਸ ਤੋਂ ਬਾਅਦ ਇਕ ਸੋਟੀ ਨਾਲ ਵੀ ਉਸ ‘ਤੇ ਵਾਰ ਕੀਤੇ ਗਏ ਸਨ । ਸੁਰੱਖਿਆ ਗਾਰਡ ਦੀ ਲਾਸ਼ ਕਪੂਰਥਲਾ ਚੌਕ ਤੋਂ ਥੋੜ੍ਹਾ ਅੱਗੇ ਇਕ ਕੋਪਲੈਕਸ ਵਿਚ ਮਿਲੀ ਸੀ।
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …