90 ਦੇ ਦਹਾਕੇ ‘ਚ ਕਾਂਗਰਸ ਦੀ ਟਿਕਟ ‘ਤੇ ਹਲਕਾ ਟਾਂਡਾ ਤੋਂ ਜਿੱਤੇ ਸਨ ਚੋਣ
ਟਾਂਡਾ ਉੜਮੁੜ : ਵਿਧਾਨ ਸਭਾ ਹਲਕਾ ਟਾਂਡਾ ਦੀ ਲੰਬਾ ਸਮਾਂ ਅਗਵਾਈ ਕਰਨ ਵਾਲੀ ਵਿਧਾਇਕਾ ਅਤੇ ਸਾਬਕਾ ਮੰਤਰੀ ਬੀਬੀ ਸੁਰਜੀਤ ਕੌਰ ਕਾਲਕਟ ਦਾ ਅਚਾਨਕ ਸੰਖੇਪ ਜਿਹੀ ਬਿਮਾਰੀ ਮਗਰੋਂ ਦਿਹਾਂਤ ਹੋ ਗਿਆ। ਦਿਹਾਂਤ ਦੀ ਖ਼ਬਰ ਸੁਣਦਿਆਂ ਜਿਥੇ ਟਾਂਡਾ ਹਲਕੇ ਅੰਦਰ ਸੋਗ ਦੀ ਲਹਿਰ ਫੈਲ ਗਈ। ਸਵਰਗੀ ਬੀਬੀ ਕਾਲਕਟ 90 ਦੇ ਦਹਾਕੇ ਦੌਰਾਨ ਵਿਧਾਨ ਸਭਾ ਹਲਕਾ ਟਾਂਡਾ ਤੋਂ ਕਾਂਗਰਸ ਪਾਰਟੀ ਦੀ ਟਿਕਟ ‘ਤੇ ਚੋਣ ਜਿੱਤ ਕੇ ਦੋ ਵਾਰ ਵਿਧਾਇਕ ਅਤੇ ਇਕ ਵਾਰ ਕੈਬਿਨੇਟ ਮੰਤਰੀ ਬਣੇ ਸਨ।
Check Also
ਕਿਸਾਨ ਆਗੂਆਂ ਵਲੋਂ 6 ਦਸੰਬਰ ਨੂੰ ਦਿੱਲੀ ਮਰਜੀਵੜਿਆਂ ਦਾ ਜਥਾ ਰਵਾਨਾ ਕੀਤਾ ਜਾਵੇਗਾ
ਚੰਡੀਗੜ੍ਹ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਵਲੋਂ ਅੱਜ …