23.9 C
Toronto
Tuesday, September 8, 2026
spot_img
Homeਪੰਜਾਬਬੇਅਦਬੀ ਅਤੇ ਕੋਟਕਪੂਰਾ ਗੋਲੀਬਾਰੀ ਦੀ ਘਟਨਾ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ...

ਬੇਅਦਬੀ ਅਤੇ ਕੋਟਕਪੂਰਾ ਗੋਲੀਬਾਰੀ ਦੀ ਘਟਨਾ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਸੁਨੀਲ ਜਾਖੜ

ਬੇਅਦਬੀ ਅਤੇ ਕੋਟਕਪੂਰਾ ਗੋਲੀਬਾਰੀ ਦੀ ਘਟਨਾ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਸੁਨੀਲ ਜਾਖੜਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀਬਾਰੀ ਦੀ ਘਟਨਾ ’ਤੇ ਬੋਲਦੇ ਹੋਏ ਕਿਹਾ ਕਿ ਜਿਨ੍ਹਾਂ ਨੇ ਨਿਹੱਥੇ ਸਿੱਖਾਂ ਨੂੰ ਮਾਰਨ ਦਾ ਹੁਕਮ ਦਿੱਤਾ ਅਤੇ ਉਨ੍ਹਾਂ ਨੂੰ ਮਾਰਿਆ ਹੈ, ਅਜਿਹੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

 

RELATED ARTICLES
POPULAR POSTS